ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਅੱਜ ਕਰਨਗੇ ਜਾਰੀ ਪ੍ਰਧਾਨ ਮੰਤਰੀ ਮੋਦੀ Leave a Comment / News / By azadnama.com ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਵਾਰਾਣਸੀ ਜਾਣਗੇ , ਇਥੇ ਪੀ.ਐਮ-ਕਿਸਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ 20 ਹਜ਼ਾਰ ਕਰੋੜ ਰੁਪਏ ਦੀ ਜਾਰੀ ਕਰਨਗੇ।