ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਲੋਕ ਸਭਾ ਸੀਟ ਬਰਕਰਾਰ ਰੱਖਣ ਬਾਰੇ ਰਸਮੀ ਤੌਰ ‘ਤੇ ਕੀਤਾ ਸੂਚਿਤ Leave a Comment / News / By azadnama.com ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਲੋਕ ਸਭਾ ਸੀਟ ਨੂੰ ਬਰਕਰਾਰ ਰੱਖਣ ਅਤੇ ਵਾਇਨਾਡ ਲੋਕ ਸਭਾ ਸੀਟ ਨੂੰ ਖਾਲੀ ਕਰਨ ਬਾਰੇ ਰਸਮੀ ਤੌਰ ‘ਤੇ ਸੂਚਿਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਇਸ ਸਬੰਧੀ ਪੱਤਰ ਸੌਂਪਿਆ ਹੈ।