June 2024

ਕੇਜ਼ਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ

ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ ਦੀ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ੀ ਹੈ।ਕੇਜ਼ਰੀਵਾਲ ਨੂੰ ਸੀ.ਬੀ.ਆਈ ਦੀ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਤਿੰਨ ਦਿਨਾਂ ਲਈ ਹਿਰਾਸਤ ਵਿਚ ਭੇਜ ਦਿੱਤਾ ਸੀ।ਇਸਤੋਂ ਪਹਿਲਾਂ ਈ.ਡੀ. ਨੇ ਕੇਜ਼ਰੀਵਾਲ ਨੂੰ ਸ਼ਰਾਬ ਨੀਤੀ ਘੁਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ 21 […]

ਕੇਜ਼ਰੀਵਾਲ ਨੂੰ ਅੱਜ ਰਾਉਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ Read More »

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਫ਼ਾਜ਼ਿਲਕਾ ਪੁਲਿਸ ਵੱਲੋਂ ਪੰਜਾਬ ਝਾਰਖੰਡ ਨਸ਼ਾ ਤਸਕਰੀ ਦੇ ਇੱਕ ਵੱਡੇ ਗੈਂਗ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 66 ਕਿਲੋ ਅਫੀਮ, 40 ਹਜ਼ਾਰ ਦੀ ਡਰੱਗ ਮਨੀ, 01 ਕਾਰ ਤੇ ਸੋਨਾ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਤਸਕਰਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ 42 ਖਾਤਿਆਂ ਨੂੰ ਫਰੀਜ਼ ਕਰਵਾ ਦਿੱਤਾ ਹੈ ਕਿਉ ਕਿ ਪੈਸਿਆਂ ਦਾ ਲੈਣ-ਦੇਣ ਦੀ ਗੱਲ ਸਾਹਮਣੇ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ Read More »

ਜਲੰਧਰ ਜ਼ਿਮਣੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੜਿੰਗ

ਸ਼੍ਰੋਮਣੀ ਅਕਾਲੀ ਦਲ ਤੇ ਅਕਾਲੀ ਦਲ ਦੇ ਬਾਗੀ ਧੜ੍ਹੇ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਪਸ ਵਿੱਚ ਹੀ ਸਿੰਙ ਫਸਾ ਲਏ ਹਨ ਜਿਸ ਨਾਲ ਬਾਕੀ ਪਾਰਟੀਆਂ ਨੂੰ ਚੋਣ ਜਿੱਤਣਾ ਆਸਾਨ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਲੇਸ਼ ਤੋਂ ਪਹਿਲਾਂ ਪਾਰਟੀ ਵੱਲੋਂ ਇਸ ਜ਼ਿਮਨੀ ਚੋਣ ਲਈ ਸੁਰਜੀਤ ਕੌਰ ਨੂੰ ਉਮੀਦਵਾਰ ਐਲਾਇਆ ਸੀ ਤੇ

ਜਲੰਧਰ ਜ਼ਿਮਣੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੜਿੰਗ Read More »

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁਰਾਣੀ ਮੰਗ ਦੁਹਰਾਈ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸ਼ੈਣੀ ਨੇ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਹਰਿਆਣਾ ਰਾਜ ਦੀ ਤਰੱਕੀ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਮੈ ਆਸ ਕਰਦਾ ਹਾਂ ਕਿ ਪੰਜਾਬ ਹਰਿਆਣਾ ਦਾ ਵੱਡਾ ਭਰਾ ਹੋਣ ਦੇ ਨਾਂ ਤੇ ਸਾਨੂੰ ਪਾਣੀ ਦੇਣ ਤੋਂ ਨਾਂਹ ਨਹੀਂ ਕਰੇਗਾ। ਮੁੱਖ ਮੰਤਰੀ ਦੇ ਦਸਤਾਰ ਸਜਾਉਣ ਦੇ ਪੁੱਛੇ ਸਵਾਲ ਦਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੁਰਾਣੀ ਮੰਗ ਦੁਹਰਾਈ Read More »

‘ਬੁੱਕਰ ਪ੍ਰਾਈਜ਼’ ਜੇਤੂ ਅਰੁੰਧਤੀ ਰਾਏ ਨੂੰ ਨਿਡਰ ਅਤੇ ਸਪਸ਼ਟ ਲਿਖਤਾਂ ਲਈ ‘ਪੈੱਨ ਪਿੰਟਰ ਪ੍ਰਾਈਜ਼’

ਅਰੁੰਧਤੀ ਰਾਏ ਨੂੰ ਨਿਡਰ ਤੇ ਸਪਸ਼ਟ ਲਿਖਤਾਂ ਦੇ ਲਈ “ਪੈੱਨ ਪਿੰਟਰ ਪ੍ਰਾਈਜ਼-2024” ਦੇਣ ਦਾ ਐਲਾਨ ਕੀਤਾ ਗਿਆ ਹੈ।ਉਨ੍ਹਾਂ ਨੂੰ ਅਜਿਹੇ ਸਮੇਂ ਸਨਮਾਨਿਤ ਕੀਤਾ ਜਾ ਰਿਹਾ ਹੈ ਜਦੋਂ ਉਹ ਕਸ਼ਮੀਰ ਬਾਰੇ 14 ਸਾਲ ਪਹਿਲਾਂ ਕੀਤੀਆਂ ਟਿੱਪਣੀਆਂ ਦੇ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ। ਬ੍ਰਿਿਟਸ਼ ਲਾਇਬ੍ਰੇਰੀ ਦੀ ਸਹਿ-ਮੇਜ਼ਬਾਨੀ ਵਿਚ ਹੋਣ ਵਾਲੇ ਸਮਾਗਮ ਵਿਚ ਇਹ ਪੁਰਸ਼ਕਾਰ

‘ਬੁੱਕਰ ਪ੍ਰਾਈਜ਼’ ਜੇਤੂ ਅਰੁੰਧਤੀ ਰਾਏ ਨੂੰ ਨਿਡਰ ਅਤੇ ਸਪਸ਼ਟ ਲਿਖਤਾਂ ਲਈ ‘ਪੈੱਨ ਪਿੰਟਰ ਪ੍ਰਾਈਜ਼’ Read More »