June 2024

ਭਾਰੀ ਮੀਂਹ ਦੌਰਾਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 ਦੀ ਡਿੱਗ ਗਈ ਛੱਤ

ਦਿੱਲੀ ਹਵਾਈ ਅੱਡੇ ਦੇ ਟਰਮੀਨਲ 1’ਤੇ ਭਾਰੀ ਮੀਂਹ ਦੌਰਾਨ ਛੱਤ ਡਿੱਗ ਗਈ। ਛੱਤ ਡਿੱਗਣ ਨਾਲ 6 ਲੋਕ ਜ਼ਖਮੀ ਹੋ ਗਏ ਹਨ। ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਹਵਾਈ ਅੱਡੇ ਦੇ ਟਰਮੀਨਲ-1 ‘ਤੇ  ਬਚਾਅ ਕਾਰਜ ਜਾਰੀ ਹੈ।  ਟਰਮੀਨਲ 1 ਤੋਂ ਯਾਤਰੀਆਂ ਨੂੰ ਟਰਮੀਨਲ 2 ਅਤੇ 3 ਤੱਕ ਲਿਜਾਇਆ ਜਾ ਰਿਹਾ । ਟਰਮੀਨਲ 1 ਤੋਂ […]

ਭਾਰੀ ਮੀਂਹ ਦੌਰਾਨ ਦਿੱਲੀ ਹਵਾਈ ਅੱਡੇ ਦੇ ਟਰਮੀਨਲ 1 ਦੀ ਡਿੱਗ ਗਈ ਛੱਤ Read More »

ਐਮਰਜੈਂਸੀ,ਸੰਵਿਧਾਨ ਤੇ ਸਿੱਧਾ ਹਮਲਾ-ਰਾਸ਼ਟਰਪਤੀ ਮੁਰਮੂ

ਰਾਸ਼ਟਰਪਤੀ ਮੁਰਮੂ ਨੇ ਸੰਵਿਧਾਨ ਵਿਚ ਸਰਕਾਰ ਦੇ ਅਟੱੁਟ ਵਿਸ਼ਵਾਸ ਅਤੇ ਜਨਤਕ ਸੋਝੀ ਬਣਾਉਣ ਦਾ ਜ਼ੋਰ ਦਿੱਤਾ।ਮੁਰਮੁਰ ਨੇ ਐਮਰਜੈਂਸੀ ਨੂੰ ਕਾਲਾ ਅਧਿਆਏ ਦੱਸਿਆ।ਵਿਰੋਧੀ ਪਾਰਟੀਆਂ ਨੇ ਰਾਸ਼ਟਰਪਤੀ ਦੇ ਭਾਸ਼ਨ ਨੂੰ ਸਰਕਾਰ ਵੱਲੋਂ ਦਿੱਤੀ ਪਟਕਥਾ ਦੱਸਿਆ।ਉਨ੍ਹਾਂ ਨੇ 1975 ਦੀ ਐਮਰਜੈਂਸੀ ਲਈ ਵੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਤੀਸਰਾ ਕਾਰਜਕਾਲ ਸ਼ੁਰੂ ਕਰਨ ਮਗਰੋਂ ਲੋਕ ਸਭਾ ਅਤੇ

ਐਮਰਜੈਂਸੀ,ਸੰਵਿਧਾਨ ਤੇ ਸਿੱਧਾ ਹਮਲਾ-ਰਾਸ਼ਟਰਪਤੀ ਮੁਰਮੂ Read More »

ਸ਼ੋ੍ਰਮਣੀ ਅਕਾਲੀ ਦਲ ਲਈ ਸੁਖਬੀਰ ਬਾਦਲ ਦੀ ਪ੍ਰਧਾਨਗੀ ਪੱਕੀ

ਸ਼੍ਰੁੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਵੱਲੋਂ ਅਸਤੀਫੇ ਦੀ ਪੇਸ਼ਕਸ ਨੂੰ ਠਕਰਾਉਂਦਿਆਂ ਪਾਰਟੀ ਦੀ ਪ੍ਰਧਾਨਗੀ ਦਾ ਭਰੋਸਾ ਜ਼ਾਹਿਰ ਕੀਤਾ ਹੈ।ਪਾਰਟੀ ਪ੍ਰਧਾਨ ਦੇ ਸਾਰੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਗਏ ਹਨ।ਅਕਾਲੀ ਦਲ ਵਿਚ ਉੱਠੀ ਬਗਾਵਤ ਅਜੇ ਜਾਰੀ ਹੈ,ਪਾਰਟੀ ਵੱਲੋਂ ਬਾਗੀ ਆਗੂਆਂ ਨੂੰ ਖੱੁਲ੍ਹੀ ਗੱਲਬਾਤ ਲਈ ਸੱਦਾ ਦਿੱਤਾ ਹੈ

ਸ਼ੋ੍ਰਮਣੀ ਅਕਾਲੀ ਦਲ ਲਈ ਸੁਖਬੀਰ ਬਾਦਲ ਦੀ ਪ੍ਰਧਾਨਗੀ ਪੱਕੀ Read More »

ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ ਓਮ ਬਿਰਲਾ

ਓਮ ਬਿਰਲਾ ਲਗਾਤਾਰ ਦੂਜੀ ਵਾਰ ਜ਼ੁਬਾਨੀ ਵੋਟਾਂ ਨਾਲ ਲੋਕ ਸਭਾ ਦੇ ਸਪੀਕਰ ਬਣੇ ਹਨ।ਵਿਰੋਧੀ ਧਿਰਾਂ ਦੇ ਇੰਡੀਆ ਗਠਜੋੜ ਨੇ 8 ਵਾਰ ਦੇ ਸੰਸਦ ਮੈਬਰ ਕੇ.ਸੁਰੇਸ਼ ਨੂੰ ਚੋਣ ਲਈ ਖੜ੍ਹਾ ਕੀਤਾ ਸੀ।ਨਰਿੰਦਰ ਮੋਦੀ ਨੇ ਸਪੀਕਰ ਵਜੋਂ ਚੋਣ ਲਈ ਬਿਰਲਾ ਦੇ ਨਾਂ ਦੀ ਪੇਸ਼ਕਸ ਵਾਲਾ ਮਤਾ ਰੱਖਿਆ ਸੀ।ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀ ਓਮ ਬਿਰਲਾ

ਦੂਜੀ ਵਾਰ ਲੋਕ ਸਭਾ ਦੇ ਸਪੀਕਰ ਬਣੇ ਓਮ ਬਿਰਲਾ Read More »

ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ

ਰਿਕਾਰਡ ਤੋੜ ਗਰਮੀ ਨੇ ਸਭ ਦਾ ਬੁਰਾ ਹਾਲ ਕੀਤਾ ਹੋਇਆ ਸੀ।ਕਈਂ ਥਾਂਵਾ ‘ਤੇ ਭਾਰੀ ਅਤੇ ਹਲਕੀ ਬਾਰਿਸ਼ ਨੇ ਗਰਮੀ ਤੋਂ ਰਾਹਤ ਦੇ ਦਿੱਤੀ ਹੈ।ਮੌਸਮ ਦੀ ਤਬਦੀਲੀ ਨੇ ਝੋਨੇ ਦੀ ਲਵਾਈ ਵੀ ਤੇਜ਼ ਕਰ ਦਿੱਤੀ ਹੈ।ਪੰਜਾਬ ਅਤੇ ਹਰਿਆਣਾ ਵਿਚ ਮੀਂਹ ਪੈ ਰਹੇ ਹਨ, ਉੱਧਰ ਦਿੱਲੀ ਪੀਣ ਵਾਲੇ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੀ ਹੈ।ਕਈ ਥਾਂਵਾ

ਮੀਂਹ ਨੇ ਦਿੱਤੀ ਗਰਮੀ ਤੋਂ ਰਾਹਤ Read More »

ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਫਸੇ ਸਿੰਙ

ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਕਲੇਸ ਨੇ ਸੁਖਬੀਰ ਸਿੰਘ ਬਾਦਲ ਤੇ ਪੁਰਾਣੇ ਪੰਥਕ ਆਗੂਆਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ, ਕਿਉ ਕਿ ਲੋਕ ਸਭਾ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰਣ ਤੋਂ ਬਾਅਦ ਅਕਾਲੀ ਦਲ ਆਪਣੀ ਪੜਚੋਲ ਕਰ ਰਿਹਾ ਹੈ।ਪਾਰਟੀ ਦੇ ਪੁਰਾਣੇ ਖੁੰਢ ਇਸ ਗੱਲ ਤੇ ਅੜ੍ਹੇ ਹੋਏ ਹਨ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਕਰਕੇ ਪਾਰਟੀ

ਸੁਖਬੀਰ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਫਸੇ ਸਿੰਙ Read More »

ਪੰਜਾਬ ਦੇ ਸੰਸਦ ਮੈਂਬਰਾਂ ਨੇ ਚੱੁਕੀ ਪੰਜਾਬੀ ਵਿੱਚ ਸਹੁੰ

18ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੀ ਸਹੰੁ ਚੁੱਕ ਸਮਾਗਮ ਵਿੱਚ ਪੰਜਾਬੀ ਮਾਂ ਬੋਲੀ ਨੇ ਗੂੰਜ ਪਾਈ।ਸੰਸਦ ਵਿਚ ‘ਇਨਕਲਾਬ ਜ਼ਿੰਦਾਬਾਦ,ਜੈ ਜਵਾਨ,ਜੈ ਕਿਸਾਨ ਦੇ ਨਾਅਰੇ ਲਗਾਏ ਗਏ।ਪੰਜਾਬ ਦੇ ਸੰਸਦ ਮੈਂਬਰਾਂ ਵੱਲੋਂ ਹਲਫ਼ ਲੈਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੈਂਬਰਾਂ ਦੀ ਹੌਸਲਾ ਅਫਜਾਈ ਲਈ ਸੰਸਦ ਵਿੱਚ ਮੌਜੂਦ ਸਨ ਪਰ ਅੰਮ੍ਰਿਤਪਾਲ ਸਿੰਘ ਇਸ ਸਮਾਗਮ ਮੌਕੇ ਗੈਰ- ਹਾਜ਼ਰ

ਪੰਜਾਬ ਦੇ ਸੰਸਦ ਮੈਂਬਰਾਂ ਨੇ ਚੱੁਕੀ ਪੰਜਾਬੀ ਵਿੱਚ ਸਹੁੰ Read More »

ਕੇਜ਼ਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਅਰਵਿੰਦ ਕੇਜਰੀਵਾਲ ਵਲੋਂ ਜ਼ਮਾਨਤ ’ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਫ਼ੈਸਲੇ ਦੇ ਵਿਰੁੱਧ ਪਾਈ ਗਈ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ ।ਬੀਤੇ ਦਿਨੀਂ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਸੀ ਕਿ ਹਾਈ ਕੋਰਟ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ,ਉਸ ਤੋਂ ਬਾਅਦ ਸੁਪਰੀਮ ਕੋਰਟ ਆਪਣੀ ਸੁਣਵਾਈ ਕਰੇਗੀ ।ਹਾਈ ਕੋਰਟ ਨੇ ਪਿਛਲੇ ਦਿਨੀਂ ਕੇਜ਼ਰੀਵਾਲ ਨੂੰ

ਕੇਜ਼ਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ Read More »

ਕਿਸਾਨਾਂ ਨੂੰ ਮੁਫਤ ਬਿਜਲੀ ਦੇ ਮੁੱਦੇ ‘ਤੇ ਸੋਚੀ-ਸਮਝੀ ਰਾਜਨੀਤੀ

ਸ਼ੋ੍ਮਣੀ ਅਕਾਲੀ ਦਲ ਵਿੱਚ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਕਿਸਾਨਾਂ ਨੂੰ ਮੁਫਤ ਬਿਜਲੀ ਦੇ ਕੇ ਪੰਜਾਬ ਨੂੰ ਬੰਜ਼ਰ ਬਣਾਉਣ ਵਿੱਚ ਕੋਈ ਕਸਰ ਨਹੀ ਛੱਡੀ।ਜਦੋ ਬਾਦਲ ਸਰਕਾਰ ਨੇ ਮੁਫਤ ਬਿਜਲੀ ਦੇਣ ਦਾ ਫੈਸਲਾ ਲਿਆ ਸੀ ਤਾਂ “ਮੈਂ ਇਸ ਫੈਸਲੇ ਦਾ ਵਿਰੋਧ ਕਰਦਿਆ ਕਿਹਾ ਸੀ ਕਿ ਇਹ ਫੈਸਲਾ ਪੰਜਾਬ ਦੀ ਆਰਥਿਕਤਾ

ਕਿਸਾਨਾਂ ਨੂੰ ਮੁਫਤ ਬਿਜਲੀ ਦੇ ਮੁੱਦੇ ‘ਤੇ ਸੋਚੀ-ਸਮਝੀ ਰਾਜਨੀਤੀ Read More »

ਦਿੱਲੀ ਹਾਈਕੋਰਟ ਅੱਜ ਸੁਣਾਏਗੀ ਫੈਸਲਾ

ਦਿੱਲੀ ਅਦਾਲਤ ਨੇ 20 ਜੂਨ ਨੂੰ ਕੇਜ਼ਰੀਵਾਲ ਨੂੰ ਜਮਾਨਤ ਦੇ ਦਿੱਤੀ ਸੀ।ਅਦਾਲਤ ਦੇ ਹੁਕਮਾਂ ਤੇ ਰੋਕ ਲਾਉਣ ਵਾਲੀ ਮੰਗ ਦੀ ਪਟੀਸ਼ਨ ਤੇ ਅਦਾਲਤ ਅੱਜ ਆਪਣਾ ਫੈੇਸਲਾ ਸੁਣਾਏਗੀ।ਈ.ਡੀ. ਨੇ ਕੇਜ਼ਰੀਵਾਲ ਨੂੰ ਮਿਲੀ ਜਮਾਨਤ ਨੂੰ ਚੁਣੌਤੀ ਦਿੰਦੇ ਹੋਏ ਹਾਈ ਕੋਰਟ ਦਾ ਰੁੱਖ ਕੀਤਾ ਸੀ।ਈ.ਡੀ. ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਪਲਟਦਿਆਂ ਕਿਹਾ ਸੀ ਕਿ ਕੇਜ਼ਰੀਵਾਲ ਨੂੰ ਰਾਹਤ

ਦਿੱਲੀ ਹਾਈਕੋਰਟ ਅੱਜ ਸੁਣਾਏਗੀ ਫੈਸਲਾ Read More »