June 2024

ਦਿੱਲੀ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਲੋਕ

ਬੇਹੱਦ ਗਰਮੀ ਦੇ ਮੌਸਮ ਵਿਚ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।ਦਿੱਲੀ ਦੇ ਕਈ ਹਿੱਸਿਆਂ ਵਿੱਚ ਲੋਕਾਂ ਦੀ ਹਾਲਤ ਕਾਫੀ ਖਰਾਬ ਬਣੀ ਹੋਈ ਹੈ। ਪਾਣੀ ਦੇ ਸੰਕਟ ਨੂੰ ਲੈ ਕੇ ਆਪ ਸਰਕਾਰ ਦੇ ਵਿਰੁੱਧ ਧਰਨੇ ਲੱਗ ਰਹੇ ਹਨ।

ਦਿੱਲੀ ਵਿੱਚ ਪਾਣੀ ਦੇ ਸੰਕਟ ਦਾ ਸਾਹਮਣਾ ਕਰ ਰਹੇ ਲੋਕ Read More »

ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਅੱਜ ਕਰਨਗੇ ਜਾਰੀ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਵਾਰਾਣਸੀ ਜਾਣਗੇ , ਇਥੇ ਪੀ.ਐਮ-ਕਿਸਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ 20 ਹਜ਼ਾਰ ਕਰੋੜ ਰੁਪਏ ਦੀ ਜਾਰੀ ਕਰਨਗੇ।

ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਅੱਜ ਕਰਨਗੇ ਜਾਰੀ ਪ੍ਰਧਾਨ ਮੰਤਰੀ ਮੋਦੀ Read More »

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਲੋਕ ਸਭਾ ਸੀਟ ਬਰਕਰਾਰ ਰੱਖਣ ਬਾਰੇ ਰਸਮੀ ਤੌਰ ‘ਤੇ ਕੀਤਾ ਸੂਚਿਤ

  ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਲੋਕ ਸਭਾ ਸੀਟ ਨੂੰ ਬਰਕਰਾਰ ਰੱਖਣ ਅਤੇ ਵਾਇਨਾਡ ਲੋਕ ਸਭਾ ਸੀਟ ਨੂੰ ਖਾਲੀ ਕਰਨ ਬਾਰੇ ਰਸਮੀ ਤੌਰ ‘ਤੇ ਸੂਚਿਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਇਸ ਸਬੰਧੀ ਪੱਤਰ ਸੌਂਪਿਆ ਹੈ।

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨੂੰ ਰਾਏਬਰੇਲੀ ਲੋਕ ਸਭਾ ਸੀਟ ਬਰਕਰਾਰ ਰੱਖਣ ਬਾਰੇ ਰਸਮੀ ਤੌਰ ‘ਤੇ ਕੀਤਾ ਸੂਚਿਤ Read More »