ਪੰਜਾਬ ਸਰਕਾਰ ਵੱਲੋਂ ਅਪਣਾਏ ਗਏ ਰਵੱਈਏ ਨੂੰ ਨਹੀਂ ਭੁੱਲਿਆ ਜਾ ਸਕਦਾ-ਠਾਕੁਰ
ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2024-25 ਬਜਟ ਵਿਚ ਕਿਸੇ ਵੀ ਸੂਬੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਹੈ।ਭਗਵੰਤ ਮਾਨ ਤੇ ਬੋਲਦਿਆਂ ਕਿਹਾ ਕਿ ਉਹ ਰਾਜਪਾਲ ਨਾਲ ਪੇਚ ਫਸਾ ਕੇ ਰਾਜਨੀਤੀ ਕਰ ਰਹੇ ਹਨ।ਠਾਕੁਰ ਨੇ ਇਹ ਵੀ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਪੰਜਾਬ ਵਿਚ ਕਰੋੜਾਂ ਦੇ ਫੰਡ ਅਤੇ ਪ੍ਰਾਜੈਕਟ ਲਾਗੂ ਕਰਨ […]
ਪੰਜਾਬ ਸਰਕਾਰ ਵੱਲੋਂ ਅਪਣਾਏ ਗਏ ਰਵੱਈਏ ਨੂੰ ਨਹੀਂ ਭੁੱਲਿਆ ਜਾ ਸਕਦਾ-ਠਾਕੁਰ Read More »