ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਮਿਲੀ ਜ਼ਮਾਨਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵੱਲੋਂ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ,ਪਰ ਹਾਲੇ ਉਹ ਜੇਲ੍ਹ ਵਿਚ ਹੀ ਰਹਿਣਗੇ।ਕਿੳਂੁਕਿ ਸੀਬੀਆਈ ਨੇ ਆਬਕਾਰੀ ਨੀਤੀ ਘੁਟਾਲੇ ‘ਚ ਗ੍ਰਿਫਤਾਰ ਕੀਤਾ ਹੋਇਆ ਹੈ।ਸੁਪਰੀਮ ਕੋਰਟ ਨੇ ਮੱੁਖ ਮੰਤਰੀ ਦੇ ਅਹੁਦੇ ਨੂੰ ਬਰਕਰਾਰ ਰੱਖਣ ਜਾਂ ਨਹੀਂ ਦੇ ਫੈਸਲੇ ਨੂੰ ਕੇਜਰੀਵਾਲ […]
ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਮਿਲੀ ਜ਼ਮਾਨਤ Read More »