August 2024

ਨਾਰਾਜ਼ ਅਕਾਲੀ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਪੱਤਰ

ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਸੌਂਪ ਕੇ ਸੁਖਬੀਰ ਬਾਦਲ ਦੇ ਬੱਜਰ ਗੁਨਾਹ ਕਰਨ ਦਾ ਦੋਸ਼ ਲਾਇਆ ਤੇ ਪਾਰਟੀ ਤੋਂ ਲਾਂਭੇ ਕਰਨ ਦੀ ਮੰਗ ਕੀਤੀ।ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਪੱਤਰ ਲਿਿਖਆ।ਇਸ ਤਰ੍ਹਾਂ ਦਾ ਇੱਕ ਪੱਤਰ […]

ਨਾਰਾਜ਼ ਅਕਾਲੀ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਪੱਤਰ Read More »

ਖੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕ ਰਹੇ ਨੇ ਲੋਕ-ਚੰਦੂਮਾਜਰਾ

ਪੰਜਾਬ ਦੇ ਟਕਸਾਲੀ ਅਕਾਲੀ ਪਰਿਵਾਰ ਵੀ ਅਕਾਲੀ ਅਖਵਾਉਣ ਨੂੰ ਝਿਜਕਣ ਲੱਗ ਪਏ ਹਨ ਅਤੇ ਸੁਖਬੀਰ ਸਿੰਘ ਬਾਦਲ ਕਰਕੇ ਅਕਾਲੀ ਦਲ ਦੀ ਹਾਲਤ ਇੰਨ੍ਹੀ ਮਾੜੀ ਹੋ ਚੁੱਕੀ ਹੈ,ਇਹ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੈਹਲੀ ਦੇ ਇੱਕ ਗੁਰਦੁਆਰਾ ਵਿੱਚ ਮੀਟਿੰਗ ਨੂੰ ਸੰਬੋਧਨ ਕੀਤੀ।ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਵੋਟਾਂ ਪੱਖੋਂ ਨਿਵਾਣ ਵੱਲ ਵਧ ਗਿਆ ਹੈ।ਇਹ ਸਭ ਕੁਝ

ਖੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕ ਰਹੇ ਨੇ ਲੋਕ-ਚੰਦੂਮਾਜਰਾ Read More »

ਮੁੱਖ ਮੰਤਰੀ ਨੇ ਨਦੀਮ ਨੂੰ ਦਿੱਤੀ 92.97 ਨੰਬਰ ਪਲੇਟ ਵਾਲੀ ਗੱਡੀ

ਉਲੰਪਿਕ ਸੋਨ ਤਗ਼ਮਾ ਜੇਤੂ ਅਰਸ਼ਦ ਨਦੀਮ ਨੂੰ ਲਹਿੰਦੇ ਪੰਜਾਬ ਦੀ ਸਰਕਾਰ ਨੇ ਇੱਕ ਕਰੋੜ ਰੁਪਏ ਦਾ ਚੈੱਕ ਅਤੇ 92.97 ਨੰਬਰ ਪਲੇਟ ਵਾਲੀ ਨਵੀਂ ਕਾਰ ਨਾਲ ਸਨਮਾਨਿਤ ਕੀਤਾ ਹੈ।ਪੰਜਾਬ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਨਦੀਮ ਦੇ ਘਰ ਜਾ ਕੇ ਉਸ ਨੂੰ ਕਾਰ ਦੀਆਂ ਚਾਬੀਆਂ ਦੇ ਕੇ ਸਨਮਾਨਿਤ ਕੀਤਾ।ਅਰਸ਼ਦ ਨਦੀਮ ਟਰੈਕ ਐਂਡ ਫੀਲਡ ਵਿੱਚ ਇਹ ਮੁਕਾਮ ਹਾਸਿਲ

ਮੁੱਖ ਮੰਤਰੀ ਨੇ ਨਦੀਮ ਨੂੰ ਦਿੱਤੀ 92.97 ਨੰਬਰ ਪਲੇਟ ਵਾਲੀ ਗੱਡੀ Read More »

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ-ਐਡਵੋਕੇਟ ਧਾਮੀ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜ਼ੇਲ੍ਹ ਪਟਿਆਲਾ ‘ਚ ਸ਼ਜਾ ਪੂਰੀ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ।ਉਨ੍ਹਾਂ ਨੂੰ ਨਾਲ ਲਿਆਂਦੀ ਦਰਬਾਰ ਸਾਹਿਬ ਦੀ ਦੇਗ਼ ਅਤੇ ਸਰੋਵਰ ਦਾ ਜਲ ਵੀ ਦਿੱਤਾ।ਮੁਲਾਕਾਤ ਤੋਂ ਬਾਅਦ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਦੀ

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ-ਐਡਵੋਕੇਟ ਧਾਮੀ Read More »

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੜਕ ਖਾਲੀ ਕਰਨ ਵਿਚ ਕੋਈ ਇਤਰਾਜ਼ ਨਹੀਂ ਹੈ ਪਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਜਲਦੀ ਹੀ ਇਸ ਸੰਬੰਧੀ ਮੀਟਿੰਗ ਕਰਨਗੇ,ਫਿਲਹਾਲ ਉਹ 15 ਅਗਸਤ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।ਉਨ੍ਹਾਂ ਕਿਹਾ ਕਿ

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ Read More »

ਨਵੇਂ ਰਾਜਪਾਲ ਨੇ ਪ੍ਰਸ਼ਾਸ਼ਨਿਕ ਸਕੱਤਰਾਂ ਨਾਲ ਕੀਤੀ ਮੀਟਿੰਗ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਭਾਗੀ ਸਕੱਤਰਾਂ ਨਾਲ ਮੀਟਿੰਗ ਕਰਕੇ ਇਕ ਵੱਖਰੀ ਪਹਿਲ ਕੀਤੀ ਹੈ।ਆਪ ਸਰਕਾਰ ਵੱਲੋਂ ਇਸ ਪ੍ਰਤੀ ਕੋਈ ਪ੍ਰਤੀਕਿਰਿਆ ਨਜ਼ਰ ਨਹੀਂ ਆ ਰਹੀ।ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਰਾਜਪਾਲ ਨੇ ਮੌਕੇ ਦੀ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਹੋਵੇ।ਸੂਬਾ ਸਰਕਾਰ ਇਨ੍ਹਾਂ ਗਤੀਵਿਧੀਆਂ ਤੇ ਕੋਈ ਪਹਿਲ ਨਹੀਂ ਕਰ ਰਹੀ ਅਤੇ

ਨਵੇਂ ਰਾਜਪਾਲ ਨੇ ਪ੍ਰਸ਼ਾਸ਼ਨਿਕ ਸਕੱਤਰਾਂ ਨਾਲ ਕੀਤੀ ਮੀਟਿੰਗ Read More »

ਕੇਂਦਰ ਅਤੇ ਕਿਸਾਨਾਂ ਵਿਚਾਲੇ ਫਸਿਆ ਦਿੱਲੀ-ਕੱਟੜਾ ਐਕਸਪ੍ਰੈਸਵੇਅ

ਪੰਜਾਬ ਦੀ ਆਪ ਸਰਕਾਰ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਘਿਰਦੀ ਨਜ਼ਰ ਆ ਰਹੀ ਹੈ।ਕੇਂਦਰ ਸਰਕਾਰ ਨੇ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦੇ ਕੇ 8 ਕੌਮੀ ਸੜਕ ਪ੍ਰਾਜੈਕਟ ਰੱਦ ਕਰਦੀ ਨਜ਼ਰ ਆ ਰਹੀ ਹੈ।ਉਧਰ ਕਿਸਾਨ ਵੀ ਇਸ ਗੱਲ ਤੇ ਅੜੇ ਹੋਏ ਹਨ ਕਿ ਐਕੁਆਇਰ ਕੀਤੀਆਂ ਜ਼ਮੀਨਾਂ ਲਈ ਬਣਾਏ ਐਕਟ 2013 ਅਨੁਸਾਰ ਭਾਅ ਦਿੱਤੇ ਜਾਣ।ਪੰਜਾਬ ਸਰਕਾਰ ਹੁਣ

ਕੇਂਦਰ ਅਤੇ ਕਿਸਾਨਾਂ ਵਿਚਾਲੇ ਫਸਿਆ ਦਿੱਲੀ-ਕੱਟੜਾ ਐਕਸਪ੍ਰੈਸਵੇਅ Read More »

ਝਾੜੂ ਨਾਲ ਪੂਰੇ ਦੇਸ਼ ਨੂੰ ਸਾਫ ਕਰਾਂਗੇ-ਭਗਵੰਤ ਮਾਨ

ਆਪ ਵੱਲੋਂ ਹਰਿਆਣਾ ‘ਚ ਜਨ ਸਭਾ ਕੀਤੀ ਗਈ ਜਿਸ ਵਿਚ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਤੇ ਤਿੱਖੇ ਹਮਲੇ ਕੀਤੇ।ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਅਰਵਿੰਦ ਕੇਜ਼ਰੀਵਾਲ ਵੀ ਜਲਦ ਬਾਹਰ ਆਉਣਗੇ।ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਦੇ ਜਵਾਨ,ਕਿਸਾਨ ਅਤੇ ਪਹਿਲਵਾਨ ਤਿੰਨੋਂ ਮਸ਼ਹੂਰ ਹਨ ਅਤੇ ਭਾਜਪਾ ਵੱਲੋਂ ਇਨ੍ਹਾਂ ਤਿੰਨਾਂ ਦਾ ਅਪਮਾਨ

ਝਾੜੂ ਨਾਲ ਪੂਰੇ ਦੇਸ਼ ਨੂੰ ਸਾਫ ਕਰਾਂਗੇ-ਭਗਵੰਤ ਮਾਨ Read More »

ਪੰਜਾਬ ਸਰਕਾਰ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਹਟਾਉਣ ਲਈ ਮਨਾਵੇ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਕਿਸਾਨਾਂ ਨਾਲ ਮੀਟਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।ਕੋਰਟ ਨੇ ਪੰਜਾਬ ਸਰਕੲਰ ਨੂੰ ਕਿਹਾ ਹੈ ਕਿ ਅਸੀਂ ਨਿਰਦੇਸ਼ ਨਹੀਂ ਦੇ ਰਹੇ ਸਗੋਂ ਜ਼ੋਰ ਸੇ ਕੇ ਕਹਿ ਰਹੇ ਹਾਂ ਕਿ ਹਾਈਵੇਅ ਪਾਰਕਿੰਗ ਲਈ ਨਹੀਂ ਹੈ,ਕਿਸਾਨਾਂ ਨੂੰ ਜਲਦ ਤੋਂ ਜਲਦ ਟਰੈਕਟਰ ਟਰਾਲੀਆਂ ਹਟਾਉਣ ਲਈ ਕਿਹਾ ਜਾਵੇ।ਇਹ ਮਾਮਲਾ

ਪੰਜਾਬ ਸਰਕਾਰ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਹਟਾਉਣ ਲਈ ਮਨਾਵੇ-ਸੁਪਰੀਮ ਕੋਰਟ Read More »

ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼

ਬਿਹਾਰ ਜ਼ਿਲ੍ਹੇ ਦੀ ਸ਼ੀਤਲਕੂਚੀ ਸਰਹੱਦ ਤੇ ਹਜ਼ਾਰਾਂ ਦੀ ਗਿਣਤੀ ਵਿਚ ਬੰਗਲਾਦੇਸ਼ੀ ਨਾਗਰਿਕਾਂ ਦਾ ਇਕੱਠ ਹੋਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ।ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਹੈ।ਬੀਐੱਸਐੱਫ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਇਨ੍ਹਾਂ ਬੰਗਲਾਦੇਸ਼ੀਆਂ ਵਿਚ ਉਹ ਹਿੰਦੂ ਨਾਗਰਿਕ ਦੱਸੇ ਜਾ ਰਹੇ ਹਨ ਜੋ ਹਿੰਸਾ ਦੇ ਡਰੋਂ ਭਾਰਤ ਵਿਚ

ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ Read More »