August 2024

ਪੇਂਡੂ ਫੰਡ ਵਿਕਾਸ ਬਾਰੇ ਅਪੀਲ ਤੇ ਸੁਣਵਾਈ ਲਈ ਰਾਜੀ ਹੋਇਆ ਸੁਪਰੀਮ ਕੋਰਟ

ਪੰਜਾਬ ਸਰਕਾਰ ਵੱਲੋਂ ਦਾਇਰ ਪੇਂਡੂ ਫੰਡ ਵਿਕਾਸ ਬਾਰੇ ਅਪੀਲ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਅਪੀਲ ਵਿਚ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਤੋਂ ਪੇਂਡੂ ਫੰਡ ਵਿਕਾਸ ਦੇ ਬਕਾਇਆ 1000 ਕਰੋੜ ਰੁਪਏ ਤੋਂ ਵੱਧ ਜਾਰੀ ਕਰਨ ਦੀ ਮੰਗ ਕੀਤੀ ਸੀ।ਸੂਬਾ ਸਰਕਾਰ ਵੱਲੋਂ ਪੇਸ਼ ਵਕੀਲ ਸ਼ਾਦਾਨ ਫਰਾਸਤ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ […]

ਪੇਂਡੂ ਫੰਡ ਵਿਕਾਸ ਬਾਰੇ ਅਪੀਲ ਤੇ ਸੁਣਵਾਈ ਲਈ ਰਾਜੀ ਹੋਇਆ ਸੁਪਰੀਮ ਕੋਰਟ Read More »

ਅੰਤਰਿਮ ਸਰਕਾਰ ਦੇ ਮੁਖੀ ਬਣੇ ਮੁਹੰਮਦ ਯੂਨਸ

ਸ਼ੇਖ ਹਸੀਨਾ ਦੇ ਦੇਸ਼ ਛੱਡ ਕੇ ਭੱਜਣ ਪਿੱਛੋਂ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਭੰਗ ਕਰ ਦਿੱਤੀ ਹੈ।ਇਸ ਤੋਂ ਬਾਅਦ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੂੰ ਅੰਤਰਿਮ ਸਰਕਾਰ ਦਾ ਮੁਖੀ ਬਣਾ ਦਿੱਤਾ ਗਿਆ ਹੈ।ਰਾਸ਼ਟਰਪਤੀ ਦਾ ਪ੍ਰੈਸ ਸਕੱਤਰ ਨੇ ਜਾਣਕਾਰੀ ਦਿੱਤੀ ਕਿ ਮੁਹੰਮਦ ਯੂਨਸ ਨੂੰ ਪ੍ਰਧਾਨ ਮੰਤਰੀ ਅਹੁਦੇ ਦੀਆਂ ਸਾਰੀਆਂ ਤਾਕਤਾਂ ਹਾਸਿਲ ਹੋਣਗੀਆਂ।ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਤਿੰਨਾਂ

ਅੰਤਰਿਮ ਸਰਕਾਰ ਦੇ ਮੁਖੀ ਬਣੇ ਮੁਹੰਮਦ ਯੂਨਸ Read More »

ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ-ਖੱਟੜਾ

ਬੇਅਦਬੀ ਮਾਮਲੇ ਵਿਚ ਵਿਸ਼ੇਸ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਬਾਦਲ ਅਤੇ ਹੋਰ ਕਈ ਆਗੂਆਂ ਨੂੰ ਝਾੜ ਪਾਈ ਹੈ।ਉਨ੍ਹਾਂ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ,ਅਸੀਂ ਇਹ ਵੋਟਾਂ ਲੈਣ ਲਈ ਤਿਆਰ ਨਹੀਂ

ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ-ਖੱਟੜਾ Read More »

ਸੁਖਬੀਰ ਬਾਦਲ ਦੇ ਅਕਾਲ ਤਖਤ ਸਾਹਿਬ ਨੂੰ ਦਿੱਤੇ ਸ਼ਪੱਸਟੀਕਰਨ ਹੋਏ ਜਨਤਕ

ਜਥੇਦਾਰ ਗਿਆਨੀ ਰਘਬੀਰ ਸਿੰਘ ਦੁਆਰਾ ਸੁਖਬੀਰ ਬਾਦਲ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਦਿੱਤੇ ਸ਼ਪੱਸਟੀਕਰਨ ਅੱਜ ਜਨਤਕ ਕਰ ਦਿੱਤੇ ਗਏ ਹਨ।ਇਸ ਸੰਬੰਧ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ,ਤਖਤ ਸ੍ਰੀ ਕੇਸਗੜ ਸ਼ਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੁਆਰਾ ਅਕਾਲ ਤਖਤ

ਸੁਖਬੀਰ ਬਾਦਲ ਦੇ ਅਕਾਲ ਤਖਤ ਸਾਹਿਬ ਨੂੰ ਦਿੱਤੇ ਸ਼ਪੱਸਟੀਕਰਨ ਹੋਏ ਜਨਤਕ Read More »

ਅਮਿਤ ਸ਼ਾਹ ਨੇ ਕੀਤਾ ਮਨੀਮਾਜਰੇ ‘ਚ ਕੀਤਾ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ

ਅਮਿਤ ਸ਼ਾਹ ਨੇ ਮਨੀਮਾਜਰੇ ਵਿਚ 24 ਘੰਟੇ ਜਲ ਸਪਲਾਈ ਦੇ ਪ੍ਰਾਜੈਕਟ ਦਾ ਉਦਘਾਟਨ ਕੀਤਾ ।ਇਸ ਮੌਕੇ ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਮੌਜੂਦ ਸਨ।ਅਮਿਤ ਸ਼ਾਹ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਰੋਧੀ ਭਾਵੇਂ ਕੁਝ ਵੀ ਕਹਿਣ ਪਰ ਦੇਸ਼ ਦੀ ਜਨਤਾ ਨੇ ਮੋਦੀ ਦੇ ਕੰਮਾਂ ਤੇ ਮੋਹਰ ਲਗਾ ਦਿੱਤੀ ਹੈ।ਅੱਗੇ ਵੀ ਕੇਂਦਰ

ਅਮਿਤ ਸ਼ਾਹ ਨੇ ਕੀਤਾ ਮਨੀਮਾਜਰੇ ‘ਚ ਕੀਤਾ 24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ Read More »

ਸ਼੍ਰੋਮਣੀ ਅਕਾਲੀ ਦਲ ਦੀ ਨਵੀਂ 23ਵੀਂ ਕੋਰ ਕਮੇਟੀ ਦਾ ਗਠਨ

ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾ ਕੇ ਕੋਰ ਕਮੇਟੀ ਦੇ ਅਧਿਕਾਰ ਦੇ ਦਿੱਤੇ ਹਨ।ਪਾਰਟੀ ਵਿਚ ਬਗਾਵਤ ਹੋਣ ਮਗਰੋਂ ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਸੀ।ਨਵੀਂ ਕੋਰ ਕਮੇਟੀ ਵਿਚ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਕਈ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਨਵੀਂ 23ਵੀਂ ਕੋਰ ਕਮੇਟੀ ਦਾ ਗਠਨ Read More »

ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੇ ਕਾਂਗਰਸੀ ਚੁੱਪ ਕਿਉਂ ?

ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਕਾਂਗਰਸ ਆਗੂ ਚੁੱਪ ਹਨ।ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵੀ ਅਜੇ ਤੱਕ ਚੁਪੀ ਧਾਰੀ ਬੈਠੇ ਹਨ।ਦੇਰ ਰਾਤ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ,ਸੁਖਵਿੰਦਰ ਸਿੰਘ ਅਤੇ ਰਜਿੰਦਰ ਬੇਰੀ ਉਨ੍ਹਾਂ ਨੂੰ ਮਿਲਣ ਗਏ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।ਗ੍ਰਿਫ਼ਤਾਰੀ ਤੋਂ ਬਾਅਦ ਸਾਰੇ ਧੜ੍ਹੇ ਚੁੱਪ ਹਨ।

ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੇ ਕਾਂਗਰਸੀ ਚੁੱਪ ਕਿਉਂ ? Read More »

ਪੰਜਾਬ ਦੇ ਮੁੱਖ ਮੰਤਰੀ ਨੂੰ ਨਹੀਂ ਮਿਲੀ ਫਰਾਂਸ ਦੌਰੇ ਦੀ ਪ੍ਰਵਾਨਗੀ

ਕੇਂਦਰੀ ਵਿਦੇਸ਼ ਮੰਤਰਾਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਦਸ ਮੈਂਬਰੀ ਵਫ਼ਦ ਨੂੰ ਇਸ ਦੌਰੇ ਲਈ ਇਜ਼ਾਜ਼ਤ ਨਹੀਂ ਦਿੱਤੀ ਹੈ।ਇਸ ਵਫ਼ਦ ਨੇ ਉਲੰਪਿਕ ਖੇਡਾਂ ਦੌਰਾਨ ਹੌਂਸਲਾਂ ਵਧਾਊ ਦੌਰੇ ਵਿਚ ਭਾਰਤੀ ਖਿਡਾਰੀਆਂ ਦੀ ਹੱਲਾਸ਼ੇਰੀ ਲਈ ਪੈਰਿਸ ਜਾਣਾ ਸੀ।ਪੈਰਿਸ ਉਲੰਪਿਕ ਵਿਚ ਹਾਕੀ ਟੀਮ ਵਿਚ 19 ਖਿਡਾਰੀਆਂ ਵਿਚ 10 ਖਿਡਾਰੀ ਪੰਜਾਬੀ ਹਨ ਅਤੇ ਕਪਤਾਨੀ ਵੀ ਪੰਜਾਬੀਆਂ

ਪੰਜਾਬ ਦੇ ਮੁੱਖ ਮੰਤਰੀ ਨੂੰ ਨਹੀਂ ਮਿਲੀ ਫਰਾਂਸ ਦੌਰੇ ਦੀ ਪ੍ਰਵਾਨਗੀ Read More »

ਸੀਬੀਆਈ ਨੂੰ ਸੌਂਪੀ ਦਿੱਲੀ ਕੋਚਿੰਗ ਸੈਂਟਰ ਹਾਦਸੇ ਦੀ ਕਮਾਨ

ਪਿਛਲੇ ਦਿਨੀਂ ਦਿੱਲੀ ਵਿਚ ਕੋਚਿੰਗ ਸੈਂਟਰ ਦੀ ਘਟਨਾ ਦਾ ਕੇਸ ਪੁਲਿਸ ਤੋਂ ਲੈ ਕੇ ਸੀਬੀਆਈ ਨੂੰ ਸੌਂਪ ਦਿੱਤਾ ਹੈ ਤਾਂ ਕਿ ਕਿਸੇ ਨੂੰ ਇਸ ਦੀ ਸੰਬੰਧੀ ਕੋਈ ਅਸ਼ੰਕਾ ਨਾਂ ਰਹੇ।ਅਦਾਲਤ ਨੇ ਕਿਹਾ ਕਿ ਦਿੱਲੀ ਦੇ ਪ੍ਰਸ਼ਾਸਨਿਕ,ਵਿੱਤੀ ਅਤੇ ਭੌਤਿਕ ਬੁਨਿਆਦੀ ਢਾਂਚੇ ਨੂੰ ਮੁੜ੍ਹ ਤੋਂ ਵਿਚਾਰਨ ਦਾ ਸਮਾਂ ਆ ਗਿਆ ਹੈ।ਅਦਾਲਤ ਨੇ ਇਸ ਘਟਨਾ ਲਈ ਦਿੱਲੀ ਪੁਲਿਸ

ਸੀਬੀਆਈ ਨੂੰ ਸੌਂਪੀ ਦਿੱਲੀ ਕੋਚਿੰਗ ਸੈਂਟਰ ਹਾਦਸੇ ਦੀ ਕਮਾਨ Read More »