ਭਾਰਤ ਭੂਸ਼ਨ ਆਸ਼ੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੁਧਿਆਣਾ ਦੇ ਕਾਂਗਰਸ ਆਗੂ ਚੁੱਪ ਹਨ।ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਵੀ ਅਜੇ ਤੱਕ ਚੁਪੀ ਧਾਰੀ ਬੈਠੇ ਹਨ।ਦੇਰ ਰਾਤ ਜਲੰਧਰ ਤੋਂ ਵਿਧਾਇਕ ਪਰਗਟ ਸਿੰਘ,ਸੁਖਵਿੰਦਰ ਸਿੰਘ ਅਤੇ ਰਜਿੰਦਰ ਬੇਰੀ ਉਨ੍ਹਾਂ ਨੂੰ ਮਿਲਣ ਗਏ ਪਰ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ।ਗ੍ਰਿਫ਼ਤਾਰੀ ਤੋਂ ਬਾਅਦ ਸਾਰੇ ਧੜ੍ਹੇ ਚੁੱਪ ਹਨ।