News

ਸਾਬਰਮਤੀ ਐਕਸਪ੍ਰੈਸ ਪਟੜੀ ਤੋਂ ਉਤਰੀ

ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈਸ ਦੇ 20 ਡੱਬੇ ਕਾਨਪੁਰੀ ਸਟੇਸ਼ਨ ਦੇ ਨੇੜੇ ਪਟੜੀ ਤੋਂ ਉਤਰ ਗਏ।ਇਸ ਵਿੱਚ ਹਾਲੇ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ।ਯਾਤਰੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ।ਹਾਦਸਾ ਹੋਣ ਮਗਰੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦਾ ਵੱਡਾ ਬਿਆਨ ਆਇਆ ਹੈ ਕਿ ਇਹ ਹਾਦਸਾ ਟ੍ਰੈਕ ਤੇ ਰੱਖੀ ਕਿਸੇ ਚੀਜ਼ ਕਾਰਨ […]

ਸਾਬਰਮਤੀ ਐਕਸਪ੍ਰੈਸ ਪਟੜੀ ਤੋਂ ਉਤਰੀ Read More »

ਪੰਜਾਬ ਦੇ ਕਾਲਜਾਂ ਦੀਆਂ ਰੌਣਕਾਂ ਵਿੱਚ ਵਾਧਾ

ਵਰ੍ਹਿਆਂ ਪਿੱਛੋਂ ਖੁਸ਼ਖਬਰੀ ਹੈ ਕਿ ਪੰਜਾਬ ਦੇ ਡਿਗਰੀ ਕਾਲਜਾਂ ਵਿੱਚ ਚਹਿਲ-ਪਹਿਲ ਵਧੀ ਹੈ।ਇਸ ਖੁਸ਼ਖਬਰੀ ਦਾ ਵੱਡਾ ਕਾਰਨ ਇਹ ਵੀ ਹੈ ਕਿ ਵਿਦੇਸ਼ਾਂ ਨੇ ਸਟੱਡੀ ਵੀਜ਼ੇ ਘਟਾ ਦਿੱਤੇ ਹਨ,ਤਦ ਤੋਂ ਕਾਲਜਾਂ ਵਿੱਚ ਗਿਣਤੀ ਵਧਣ ਦੇ ਰਾਹ ਦਿਖਾਈ ਦੇਣ ਲੱਗੇ ਹਨ।ਪੰਜਾਬ ਵਿੱਚ ਇਸ ਵੇਲੇ 421 ਕਾਲਜ ਹਨ ਜਦ ਕਿ ਇਨ੍ਹਾਂ ਵਿੱਚੋਂ 113 ਏਡਿਡ ਅਤੇ 129 ਪ੍ਰਾਈਵੇਟ ਕਾਲਜ

ਪੰਜਾਬ ਦੇ ਕਾਲਜਾਂ ਦੀਆਂ ਰੌਣਕਾਂ ਵਿੱਚ ਵਾਧਾ Read More »

ਜਾਇਦਾਦ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਹੋਈ।ਜਿਸ ਵਿੱਚ ਜ਼ਮੀਨ ਜਾਇਦਾਦ ਦੀ ਰਜਿਸਟਰੀ ਲਈ ਐਨਓਸੀ ਦੀ ਸ਼ਰਤ ਨੂੰ ਸਿਧਾਂਤਕ ਤੌਰ ਤੇ ਖ਼ਤਮ ਕਰਨ ਦੀ ਸਹਿਮਤੀ ਦਿੱਤੀ ਗਈ। ਮੀਟਿੰਗ ਤੋਂ ਬਾਅਦ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਬੋਲਦਿਆਂ ਕਿਹਾ ਕਿ ਪਹਿਲਾਂ ਜ਼ਮੀਨ ਜਾਇਦਾਦ ਦੀ ਰਜਿਸਟਰੀ ਲਈ ਐਨਓਸੀ ਦੀ ਜਰੂਰਤ ਪੈਂਦੀ ਸੀ।ਜਿਸ ਕਰਕੇ

ਜਾਇਦਾਦ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ Read More »

ਨਾਰਾਜ਼ ਅਕਾਲੀ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਪੱਤਰ

ਅਕਾਲੀ ਦਲ ਤੋਂ ਬਾਗੀ ਹੋਏ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਸੌਂਪ ਕੇ ਸੁਖਬੀਰ ਬਾਦਲ ਦੇ ਬੱਜਰ ਗੁਨਾਹ ਕਰਨ ਦਾ ਦੋਸ਼ ਲਾਇਆ ਤੇ ਪਾਰਟੀ ਤੋਂ ਲਾਂਭੇ ਕਰਨ ਦੀ ਮੰਗ ਕੀਤੀ।ਅਕਾਲੀ ਦਲ ਦੇ ਨਾਰਾਜ਼ ਧੜੇ ਨੇ ਗਿਆਨੀ ਰਘਬੀਰ ਸਿੰਘ ਨੂੰ ਚਾਰ ਸਫਿਆਂ ਦਾ ਪੱਤਰ ਲਿਿਖਆ।ਇਸ ਤਰ੍ਹਾਂ ਦਾ ਇੱਕ ਪੱਤਰ

ਨਾਰਾਜ਼ ਅਕਾਲੀ ਆਗੂਆਂ ਨੇ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਪੱਤਰ Read More »

ਖੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕ ਰਹੇ ਨੇ ਲੋਕ-ਚੰਦੂਮਾਜਰਾ

ਪੰਜਾਬ ਦੇ ਟਕਸਾਲੀ ਅਕਾਲੀ ਪਰਿਵਾਰ ਵੀ ਅਕਾਲੀ ਅਖਵਾਉਣ ਨੂੰ ਝਿਜਕਣ ਲੱਗ ਪਏ ਹਨ ਅਤੇ ਸੁਖਬੀਰ ਸਿੰਘ ਬਾਦਲ ਕਰਕੇ ਅਕਾਲੀ ਦਲ ਦੀ ਹਾਲਤ ਇੰਨ੍ਹੀ ਮਾੜੀ ਹੋ ਚੁੱਕੀ ਹੈ,ਇਹ ਬੋਲਦਿਆਂ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੈਹਲੀ ਦੇ ਇੱਕ ਗੁਰਦੁਆਰਾ ਵਿੱਚ ਮੀਟਿੰਗ ਨੂੰ ਸੰਬੋਧਨ ਕੀਤੀ।ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਵੋਟਾਂ ਪੱਖੋਂ ਨਿਵਾਣ ਵੱਲ ਵਧ ਗਿਆ ਹੈ।ਇਹ ਸਭ ਕੁਝ

ਖੁਦ ਨੂੰ ਅਕਾਲੀ ਅਖਵਾਉਣ ਤੋਂ ਝਿਜਕ ਰਹੇ ਨੇ ਲੋਕ-ਚੰਦੂਮਾਜਰਾ Read More »

ਮੁੱਖ ਮੰਤਰੀ ਨੇ ਨਦੀਮ ਨੂੰ ਦਿੱਤੀ 92.97 ਨੰਬਰ ਪਲੇਟ ਵਾਲੀ ਗੱਡੀ

ਉਲੰਪਿਕ ਸੋਨ ਤਗ਼ਮਾ ਜੇਤੂ ਅਰਸ਼ਦ ਨਦੀਮ ਨੂੰ ਲਹਿੰਦੇ ਪੰਜਾਬ ਦੀ ਸਰਕਾਰ ਨੇ ਇੱਕ ਕਰੋੜ ਰੁਪਏ ਦਾ ਚੈੱਕ ਅਤੇ 92.97 ਨੰਬਰ ਪਲੇਟ ਵਾਲੀ ਨਵੀਂ ਕਾਰ ਨਾਲ ਸਨਮਾਨਿਤ ਕੀਤਾ ਹੈ।ਪੰਜਾਬ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਨਦੀਮ ਦੇ ਘਰ ਜਾ ਕੇ ਉਸ ਨੂੰ ਕਾਰ ਦੀਆਂ ਚਾਬੀਆਂ ਦੇ ਕੇ ਸਨਮਾਨਿਤ ਕੀਤਾ।ਅਰਸ਼ਦ ਨਦੀਮ ਟਰੈਕ ਐਂਡ ਫੀਲਡ ਵਿੱਚ ਇਹ ਮੁਕਾਮ ਹਾਸਿਲ

ਮੁੱਖ ਮੰਤਰੀ ਨੇ ਨਦੀਮ ਨੂੰ ਦਿੱਤੀ 92.97 ਨੰਬਰ ਪਲੇਟ ਵਾਲੀ ਗੱਡੀ Read More »

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ-ਐਡਵੋਕੇਟ ਧਾਮੀ

ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰੀ ਜ਼ੇਲ੍ਹ ਪਟਿਆਲਾ ‘ਚ ਸ਼ਜਾ ਪੂਰੀ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ।ਉਨ੍ਹਾਂ ਨੂੰ ਨਾਲ ਲਿਆਂਦੀ ਦਰਬਾਰ ਸਾਹਿਬ ਦੀ ਦੇਗ਼ ਅਤੇ ਸਰੋਵਰ ਦਾ ਜਲ ਵੀ ਦਿੱਤਾ।ਮੁਲਾਕਾਤ ਤੋਂ ਬਾਅਦ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮੁਲਾਕਾਤ ਉਨ੍ਹਾਂ ਦੀ

ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ-ਐਡਵੋਕੇਟ ਧਾਮੀ Read More »

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਿਸਾਨਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੜਕ ਖਾਲੀ ਕਰਨ ਵਿਚ ਕੋਈ ਇਤਰਾਜ਼ ਨਹੀਂ ਹੈ ਪਰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਜਲਦੀ ਹੀ ਇਸ ਸੰਬੰਧੀ ਮੀਟਿੰਗ ਕਰਨਗੇ,ਫਿਲਹਾਲ ਉਹ 15 ਅਗਸਤ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ।ਉਨ੍ਹਾਂ ਕਿਹਾ ਕਿ

ਕਿਸਾਨਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ Read More »

ਨਵੇਂ ਰਾਜਪਾਲ ਨੇ ਪ੍ਰਸ਼ਾਸ਼ਨਿਕ ਸਕੱਤਰਾਂ ਨਾਲ ਕੀਤੀ ਮੀਟਿੰਗ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੂਬੇ ਦੇ ਵਿਭਾਗੀ ਸਕੱਤਰਾਂ ਨਾਲ ਮੀਟਿੰਗ ਕਰਕੇ ਇਕ ਵੱਖਰੀ ਪਹਿਲ ਕੀਤੀ ਹੈ।ਆਪ ਸਰਕਾਰ ਵੱਲੋਂ ਇਸ ਪ੍ਰਤੀ ਕੋਈ ਪ੍ਰਤੀਕਿਰਿਆ ਨਜ਼ਰ ਨਹੀਂ ਆ ਰਹੀ।ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਵੇਗਾ ਰਾਜਪਾਲ ਨੇ ਮੌਕੇ ਦੀ ਸਰਕਾਰ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਹੋਵੇ।ਸੂਬਾ ਸਰਕਾਰ ਇਨ੍ਹਾਂ ਗਤੀਵਿਧੀਆਂ ਤੇ ਕੋਈ ਪਹਿਲ ਨਹੀਂ ਕਰ ਰਹੀ ਅਤੇ

ਨਵੇਂ ਰਾਜਪਾਲ ਨੇ ਪ੍ਰਸ਼ਾਸ਼ਨਿਕ ਸਕੱਤਰਾਂ ਨਾਲ ਕੀਤੀ ਮੀਟਿੰਗ Read More »