News

ਕੇਂਦਰ ਅਤੇ ਕਿਸਾਨਾਂ ਵਿਚਾਲੇ ਫਸਿਆ ਦਿੱਲੀ-ਕੱਟੜਾ ਐਕਸਪ੍ਰੈਸਵੇਅ

ਪੰਜਾਬ ਦੀ ਆਪ ਸਰਕਾਰ ਹੁਣ ਕੇਂਦਰ ਅਤੇ ਕਿਸਾਨਾਂ ਵਿਚਾਲੇ ਘਿਰਦੀ ਨਜ਼ਰ ਆ ਰਹੀ ਹੈ।ਕੇਂਦਰ ਸਰਕਾਰ ਨੇ ਕਾਨੂੰਨ ਵਿਵਸਥਾ ਵਿਗੜਨ ਦਾ ਹਵਾਲਾ ਦੇ ਕੇ 8 ਕੌਮੀ ਸੜਕ ਪ੍ਰਾਜੈਕਟ ਰੱਦ ਕਰਦੀ ਨਜ਼ਰ ਆ ਰਹੀ ਹੈ।ਉਧਰ ਕਿਸਾਨ ਵੀ ਇਸ ਗੱਲ ਤੇ ਅੜੇ ਹੋਏ ਹਨ ਕਿ ਐਕੁਆਇਰ ਕੀਤੀਆਂ ਜ਼ਮੀਨਾਂ ਲਈ ਬਣਾਏ ਐਕਟ 2013 ਅਨੁਸਾਰ ਭਾਅ ਦਿੱਤੇ ਜਾਣ।ਪੰਜਾਬ ਸਰਕਾਰ ਹੁਣ […]

ਕੇਂਦਰ ਅਤੇ ਕਿਸਾਨਾਂ ਵਿਚਾਲੇ ਫਸਿਆ ਦਿੱਲੀ-ਕੱਟੜਾ ਐਕਸਪ੍ਰੈਸਵੇਅ Read More »

ਝਾੜੂ ਨਾਲ ਪੂਰੇ ਦੇਸ਼ ਨੂੰ ਸਾਫ ਕਰਾਂਗੇ-ਭਗਵੰਤ ਮਾਨ

ਆਪ ਵੱਲੋਂ ਹਰਿਆਣਾ ‘ਚ ਜਨ ਸਭਾ ਕੀਤੀ ਗਈ ਜਿਸ ਵਿਚ ਭਗਵੰਤ ਮਾਨ ਨੇ ਹਰਿਆਣਾ ਸਰਕਾਰ ਤੇ ਤਿੱਖੇ ਹਮਲੇ ਕੀਤੇ।ਕਿਹਾ ਕਿ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਅਰਵਿੰਦ ਕੇਜ਼ਰੀਵਾਲ ਵੀ ਜਲਦ ਬਾਹਰ ਆਉਣਗੇ।ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਦੇ ਜਵਾਨ,ਕਿਸਾਨ ਅਤੇ ਪਹਿਲਵਾਨ ਤਿੰਨੋਂ ਮਸ਼ਹੂਰ ਹਨ ਅਤੇ ਭਾਜਪਾ ਵੱਲੋਂ ਇਨ੍ਹਾਂ ਤਿੰਨਾਂ ਦਾ ਅਪਮਾਨ

ਝਾੜੂ ਨਾਲ ਪੂਰੇ ਦੇਸ਼ ਨੂੰ ਸਾਫ ਕਰਾਂਗੇ-ਭਗਵੰਤ ਮਾਨ Read More »

ਪੰਜਾਬ ਸਰਕਾਰ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਹਟਾਉਣ ਲਈ ਮਨਾਵੇ-ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਮੁਖੀਆਂ ਨੂੰ ਕਿਸਾਨਾਂ ਨਾਲ ਮੀਟਿੰਗ ਕਰਨ ਦੇ ਹੁਕਮ ਦਿੱਤੇ ਗਏ ਹਨ।ਕੋਰਟ ਨੇ ਪੰਜਾਬ ਸਰਕੲਰ ਨੂੰ ਕਿਹਾ ਹੈ ਕਿ ਅਸੀਂ ਨਿਰਦੇਸ਼ ਨਹੀਂ ਦੇ ਰਹੇ ਸਗੋਂ ਜ਼ੋਰ ਸੇ ਕੇ ਕਹਿ ਰਹੇ ਹਾਂ ਕਿ ਹਾਈਵੇਅ ਪਾਰਕਿੰਗ ਲਈ ਨਹੀਂ ਹੈ,ਕਿਸਾਨਾਂ ਨੂੰ ਜਲਦ ਤੋਂ ਜਲਦ ਟਰੈਕਟਰ ਟਰਾਲੀਆਂ ਹਟਾਉਣ ਲਈ ਕਿਹਾ ਜਾਵੇ।ਇਹ ਮਾਮਲਾ

ਪੰਜਾਬ ਸਰਕਾਰ ਕਿਸਾਨਾਂ ਨੂੰ ਟਰੈਕਟਰ ਟਰਾਲੀਆਂ ਹਟਾਉਣ ਲਈ ਮਨਾਵੇ-ਸੁਪਰੀਮ ਕੋਰਟ Read More »

ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼

ਬਿਹਾਰ ਜ਼ਿਲ੍ਹੇ ਦੀ ਸ਼ੀਤਲਕੂਚੀ ਸਰਹੱਦ ਤੇ ਹਜ਼ਾਰਾਂ ਦੀ ਗਿਣਤੀ ਵਿਚ ਬੰਗਲਾਦੇਸ਼ੀ ਨਾਗਰਿਕਾਂ ਦਾ ਇਕੱਠ ਹੋਣ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ ਹੈ।ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਗਈ ਹੈ।ਬੀਐੱਸਐੱਫ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਇਨ੍ਹਾਂ ਬੰਗਲਾਦੇਸ਼ੀਆਂ ਵਿਚ ਉਹ ਹਿੰਦੂ ਨਾਗਰਿਕ ਦੱਸੇ ਜਾ ਰਹੇ ਹਨ ਜੋ ਹਿੰਸਾ ਦੇ ਡਰੋਂ ਭਾਰਤ ਵਿਚ

ਬੰਗਲਾਦੇਸ਼ੀ ਨਾਗਰਿਕਾਂ ਵੱਲੋਂ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ Read More »

ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਦਿੱਲੀ ਦੀ ਆਬਕਾਰੀ ਨੀਤੀ ‘ਚ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸਾਂ ਵਿਚ ਆਪ ਆਗੂ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।ਉਨ੍ਹਾਂ ਦਾ ਮੁਕੱਦਮਾ ਅਜੇ ਸ਼ੁਰੂ ਨਹੀਂ ਹੋਇਆ ਹੈ ਪਰ ਉਹ 17 ਮਹੀਨਿਆਂ ਤੋਂ ਹਿਰਾਸਤ ਵਿਚ ਹਨ।ਸਿਖਰਲੀ ਅਦਾਲਤ ਨੇ ਹੇਠਲੀ ਅਦਾਲਤ ਨੂੰ ਕਿਹਾ ਕਿ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੇ ਜਾਣ ਬਿਨਾਂ ਹਿਰਾਸਤ ਵਿਚ ਰੱਖਣ ਕਾਰਨ

ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ Read More »

ਹੋਸਟਲ ਦੀਆਂ ਸਹੂਲਤਾਂ ਲਈ ਵਿਦਿਆਰਥਣਾਂ ਵੱਲੋ ਸੰਘਰਸ਼

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਹੋਸਟਲਾਂ ਵਿਚ ਮੈੱਸ ਰੇਟ ਵਧਾਉਣ ਅਤੇ ਹੋਰ ਸਹੂਲਤਾਂ ਨਾ ਮਿਲਣ ਕਾਰਨ ਯੂਨੀਵਰਸਿਟੀ ਅਤੇ ਅੰਬੇਦਕਰ ਹੋਸਟਲ ਵਾਰਡਨ ਦੇ ਖ਼ਿਲਾਫ਼, ਵਾਰਡਨ ਦੇ ਘਰ ਅੱਗੇ ਧਰਨਾ ਲਗਾਇਆ।ਦੇਰ ਰਾਤ ਤੱਕ ਧਰਨੇ ਵਿਚ ਬੈਠੀਆਂ ਵਿਦਿਆਰਥਣਾਂ ਨੇ ਦੋਸ਼ ਲਗਾਏ ਕਿ ਮੈੱਸ ਦੇ ਖਾਣੇ ਦੀ ਕੁਆਲਿਟੀ ਘਟੀਆ ਹੈ ਫਿਰ ਵੀ ਇਸ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ।

ਹੋਸਟਲ ਦੀਆਂ ਸਹੂਲਤਾਂ ਲਈ ਵਿਦਿਆਰਥਣਾਂ ਵੱਲੋ ਸੰਘਰਸ਼ Read More »

ਮਾਲਵਾ ਨਹਿਰ ਤੋਂ ਬਾਅਦ ਹੁਣ 1998-99 ਵਾਲੀ ਦਸ਼ਮੇਸ ਨਹਿਰ

ਪੰਜਾਬ ਸਰਕਾਰ ਵੱਲੋਂ ਮਾਲਵਾ ਨਹਿਰ ਦੇ ਨੀਂਹ ਪੱਥਰ ਤੋਂ ਬਾਅਦ ਹੁਣ ਦਸ਼ਮੇਸ ਨਹਿਰ (1998-99 ਵਿਚ ਮਰਹੂਮ ਕੈਪਟਨ ਕੰਵਲਜੀਤ ਸਿੰਘ ਦੀ ਪਹਿਲਕਦਮੀ ਤੇ ਪੰਜਾਬ ਸਰਕਾਰ ਨੇ ਪੁਆਧ ਲਈ ਇਸ ਨਹਿਰ ਦਾ ਐਲਾਨ ਕੀਤਾ ਸੀ।)ਲਈ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ।ਜਲ ਸ੍ਰੋਤ ਵਿਭਾਗ ਨੇ ਮੁਹਾਲੀ,ਰੂਪਨਗਰ ਅਤੇ ਪਟਿਆਲਾ ਜ਼ਿਲੇ੍ ਦੇ 58 ਪਿੰਡਾਂ ਦੀ ਜ਼ਮੀਨ ਨਾਲ ਸੰਬੰਧਿਤ ਰਿਕਾਰਡ ਲੈਣ ਲਈ

ਮਾਲਵਾ ਨਹਿਰ ਤੋਂ ਬਾਅਦ ਹੁਣ 1998-99 ਵਾਲੀ ਦਸ਼ਮੇਸ ਨਹਿਰ Read More »

ਪੰਜਾਬ ਵਾਰੀ ਹੱਥ ਪਿੱਛੇ ਖਿੱਚ ਰਹੀ ਹੈ ਕੇਂਦਰ

ਕੇਂਦਰ ਸਰਕਾਰ ਨੇ ਪੰਜਾਬ ਨੂੰ ਨਵੇਂ ਸੜਕੀ ਪ੍ਰਾਜੈਕਟ ਦੇਣ ਤੋਂ ਹੱਥ ਘੁੱਟ ਲਿਆ ਹੈ।ਪੰਜਾਬ ਦੇ ਕੌਮੀ ਸੜਕ ਪ੍ਰਜੈਕਟਾਂ ਲਈ ਭੌਂ ਪ੍ਰਾਪਤੀ ਨੂੰ ਵੱਡਾ ਅੜਿੱਕਾ ਦੱਸਿਆ ਜਾ ਰਿਹਾ ਹੈ।ਹਾਲ ‘ਚ ਹੀ ਕੇਂਦਰ ਨੇ ਤਿੰਨ ਵੱਡੇ ਸੜਕ ਪ੍ਰਾਜੈਕਟ ਰੱਦ ਕੀਤੇ ਹਨ।ਇਨ੍ਹਾਂ ਪ੍ਰਾਜੈਕਟਾਂ ਨੂੰ ਰੱਦ ਕਰਨ ਦਾ ਕਾਰਨ ਵੀ ਜ਼ਮੀਨ ਨਾ ਮਿਲਣਾ ਹੀ ਦੱਸਿਆ ਜਾ ਰਿਹਾ ਹੈ।ਮੌਜੂਦਾ ਚੱਲ

ਪੰਜਾਬ ਵਾਰੀ ਹੱਥ ਪਿੱਛੇ ਖਿੱਚ ਰਹੀ ਹੈ ਕੇਂਦਰ Read More »

ਪੰਜਾਬ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਵਿਚ ਵਾਧੇ ਦਾ ਫ਼ੈਸਲਾ

ਸੂਬੇ ਦੇ ਮਾਲ ਮਹਿਕਮੇ ਤੋਂ ਆਮਦਨੀ ‘ਚ ਵਾਧੇ ਲਈ ਆਉਣ ਵਾਲੇ ਦਿਨਾਂ ਵਿਚ ਕੁਲੈਕਟਰ ਰੇਟ ਵਧਣਗੇ।ਇਸ ਮਾਮਲੇ ਵਿਚ ਪਟਿਆਲਾ ਜ਼ਿਲੇ੍ ਨੇ ਪਹਿਲਾ ਨੰਬਰ ਲੈ ਲਿਆ ਹੈ।ਬਾਕੀ ਜ਼ਿਲ੍ਹਿਆਂ ਵਿਚ ਵੀ ਡਿਪਟੀ ਕਮਿਸ਼ਨਰਾਂ ਨੂੰ ਰੇਟਾਂ ਵਿਚ ਵਾਧੇ ਲਈ ਕਿਹਾ ਗਿਆ ਹੈ।ਪੰਹਾਬ ਸਰਕਾਰ ਵਿੱਤੀ ਸਰੋਤ ਜਟਾਉਣ ਵਿਚ ਅੱਗੇ ਵਧਣਾ ਚਾਹੁੰਦੀ ਹੈ ਪਰ ਇਹ ਵਾਧਾ ਆਮ ਲੋਕਾਂ ਵਿਚ ਨਰਾਜ਼ਗੀ

ਪੰਜਾਬ ਦੀਆਂ ਜ਼ਮੀਨਾਂ ਦੇ ਕੁਲੈਕਟਰ ਰੇਟਾਂ ਵਿਚ ਵਾਧੇ ਦਾ ਫ਼ੈਸਲਾ Read More »

ਭਾਰਤੀ ਖਿਡਾਰੀਆਂ ਦੇ ਹਿੱਤ ਨਾ ਰੱਖ ਸਕੀ ਕੇਂਦਰ-ਮੁੱਖ ਮੰਤਰੀ ਮਾਨ

ਵਿਨੇਸ਼ ਫੋਗਟ ਨੂੰ ਆਯੋਗ ਐਲਾਨਣ ਮਗਰੋਂ ਭਗਵੰਤ ਮਾਨ ਨੇ ਵਿਨੇਸ਼ ਦੇ ਪਿੰਡ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਕੇਂਦਰ ਨੂੰ ਭਾਰਤੀ ਖਿਡਾਰੀਆਂ ਦੀ ਬਾਂਹ ਫੜਨ ਵਿਚ ਨਾਕਾਮ ਰਹਿਣ ਤੇ ਝਾੜ ਪਾਈ।ਉਲੰਪਿਕ ਵਿਚ ਭਾਰਤੀ ਖਿਡਾਰੀਆਂ ਨਾਲ ਚੰਗਾ ਸਲੂਕ ਨਹੀਂ ਹੋ ਰਿਹਾ,ਜਿਸ ਤੇ ਕੇਂਦਰ ਸਰਕਾਰ ਨੇ ਵੀ ਚੁੱਪ ਵੱਟੀ ਹੋਈ ਹੈ।ਵਿਨੇਸ਼ ਨੂੰ ਮੁਕਾਬਲੇ ਵਿਚੋਂ ਬਾਹਰ

ਭਾਰਤੀ ਖਿਡਾਰੀਆਂ ਦੇ ਹਿੱਤ ਨਾ ਰੱਖ ਸਕੀ ਕੇਂਦਰ-ਮੁੱਖ ਮੰਤਰੀ ਮਾਨ Read More »