ਐੱਸ ਐੱਚ ਓ ਇੰਸਪੈਕਟਰ ਯਾਦਵਿੰਦਰ ਸਿੰਘ, ਕੁਲਦੀਪ ਸਿੰਘ 3666 ਅਤੇ ਮਨਪ੍ਰੀਤ ਸਿੰਘ 945 ਵੱਲੋਂ ਵਣ ਦਿਵਸ ਮੌਕੇ ਵੱਖ ਵੱਖ ਪਿੰਡਾਂ ਵਿੱਚ ਬੂਟੇ ਲਗਾਉਣ ਦੀ ਸੇਵਾ ਨਿਭਾਈ ਗਈ, ਇਸ ਮੌਕੇ ‘ਤੇ ਉਹਨਾ ਨੇ ਹੋਰ ਵੀ ਸਾਰਿਆਂ ਨੂੰ ਵਾਤਾਵਰਣ ਪ੍ਰੇਮੀ ਬਣਨ ਦੀ ਅਤੇ ਵੱਧ ਤੋਂ ਵੱਧ ਬੂਟੇ ਲਗਾਕੇ ਸਾਡੇ ਆਲ਼ੇ ਦੁਆਲੇ ਦੇ ਵਾਤਾਵਰਣ ਨੂੰ ਸਾਫ ਸੁਥਰਾ ਬਣਾਈ ਰੱਖਣ ਦੀ ਅਪੀਲ ਕੀਤੀ