ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਤੇ ਤੰਜ਼ ਕਸਦਿਆਂ ਕਿਹਾ ਕਿ ਸੂਬਾ ਸਰਕਾਰ ਕੋਲ ਜੇ ਪੈਸੇ ਨਹੀਂ ਹਨ ਤਾਂ ਕੇਂਦਰ ਸਰਕਾਰ ਤੋਂ ਹੀ ਲੈਣੇ ਪੈਣਗੇ।ਬਿੱਟੂ ਨੇ ਨੀਤੀ ਆਯੋਗ ਦੀ ਮੀਟਿੰਗ ਵਿਚ ਮੱੁਖ ਮੰਤਰੀ ਦੀ ਗੈਰਹਾਜ਼ਰੀ ਨੂੰ ਲੈ ਕੇ ਕਿਹਾ ਕਿ ਜਦੋਂ ਕੋਈ ਪੰਜਾਬ ਦਾ ਮੰਤਰੀ ਦਿੱਲੀ ਜਾ ਕੇ ਕੇਂਦਰੀ ਮੰਤਰੀ ਨੂੰ ਨਹੀਂ ਮਿਲੇਗਾ ਤਾਂ ਫਿਰ ਕੋਈ ਪੈਕੇਜ ਕਿਵੇਂ ਮਿਲੂ ? ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵਾਲੇ ਫੰਡਾਂ ਦੀ ਸਹੀ ਵਰਤੋਂ ਨਹੀਂ ਕੀਤੀ ਗਈ ਇਸ ਲਈ ਇਹ ਕੇਂਦਰ ਕੋਲ ਹੋਰ ਫੰਡ ਮੰਗਣ ਨਹੀਂ ਜਾਂਦੇ।ਬਿੱਟੂ ਨੇ ਕਿਹਾ ਕਿ ਐਨਡੀਏ ਕਿਸਾਨਾਂ ਨਾਲ ਵੀ ਗੱਲਬਾਤ ਕਰਨ ਨੂੰ ਤਿਆਰ ਹੈ