ਸੁਖਬੀਰ ਸਿੰਘ ਬਾਦਲ ਨੂੰ ਵਰਕਿੰਗ ਕਮੇਟੀ ਨੇ ਮਤਾ ਪਾ ਕੇ ਕੋਰ ਕਮੇਟੀ ਦੇ ਅਧਿਕਾਰ ਦੇ ਦਿੱਤੇ ਹਨ।ਪਾਰਟੀ ਵਿਚ ਬਗਾਵਤ ਹੋਣ ਮਗਰੋਂ ਸੁਖਬੀਰ ਬਾਦਲ ਨੇ ਕੋਰ ਕਮੇਟੀ ਨੂੰ ਭੰਗ ਕਰ ਦਿੱਤਾ ਸੀ।ਨਵੀਂ ਕੋਰ ਕਮੇਟੀ ਵਿਚ ਹਰਜਿੰਦਰ ਸਿੰਘ ਧਾਮੀ ਸਣੇ ਹੋਰ ਕਈ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ।